ਲਹਿਰਾ: ਅਨਾਜ ਮੰਡੀ 'ਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਫੂਕਿਆ ਆਪਣੀਆਂ ਮੰਗਾ ਨੂੰ ਲੈਕੇ ਭਾਜਪਾ ਸਰਕਾਰ ਦਾ ਫੂਕਿਆ ਪੁਤਲਾ
Lehra, Sangrur | Apr 7, 2024 ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਸੰਯੁਕਤ ਕਿਸਾਨ ਮੋਰਚੇ ਗੈਰ ਰਾਜਨੀਤਿਕ ਭਾਰਤ ਤੇ ਸੰਯੂਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਬਲਾਕ ਪ੍ਰਧਾਨ ਭੂਰਾ ਸਿੰਘ ਕਿਸਾਨਾਂ ਵੱਲੋਂ ਭਾਜਪਾ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜਿਲ੍ਹਾ ਜਨਰਲ ਸਕੱਤਰ ਰਾਮਪਾਲ ਸਿੰਘ ਜਲੂਰ ਨੇ ਕਿਹਾ ਕਿਸਾਨਾਂ ਤੇ ਮੋਦੀ ਦੀ ਸ਼ਹਿ ਤੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਖਨੌਰੀ ਅਤੇ ਸ਼ੰਭੂ ਬਾਰਡਰ ਤੇ ਕੀਤੇ ਗਏ ਅੱਤਿਆਚਾਰ ਨੂੰ ਲੈ ਕੇ ਅੱਜ ਭਾਜਪਾ ਦੇ ਪੁਤਲੇ ਫੂਕੇ ਗਏ ਹਨ।