ਸਮਰਾਲਾ: ਘੁੰਘਰਾਲੀ ਵਿਖੇ ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ ਨਾ ਜਾਓ, ਅਮਰੀਕਾ ਤੋਂ ਵਾਪਸੀ ਅੱਖਾਂ ਖੋਲਣ ਵਾਲੀ ਗੱਲ
ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ, ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ ਨਾ ਜਾਓ, ਅਮਰੀਕਾ ਤੋਂ ਵਾਪਸੀ ਅੱਖਾਂ ਖੋਲਣ ਵਾਲੀ ਗੱਲ ਅੱਜ 5 ਵਜੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਵਾਪਸੀ ਤੋਂ ਸਬਕ ਸਿੱਖਣ ਅਤੇ ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਸੋਚ ਤਿਆਗ ਕੇ ਆਪਣੇ ਸੂਬੇ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਸਖਤ ਮਿਹਨਤ