ਮੂਨਕ: ਖਨੌਰੀ ਪੁਲਿਸ ਨੇ 12 ਬੋਤਲਾਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਨਾਲ ਇੱਕ ਵਿਅਕਤੀ ਨੂੰ ਕੀਤਾ ਕਾਬੂ, ਮਾਮਲਾ ਕੀਤਾ ਦਰਜ
ਖਾਣਾ ਖਨੋਰੀ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 12 ਬੋਤਲ ਨਾਜਾਇਜ਼ ਅੰਗਰੇਜ਼ੀ ਸ਼ਰਾਬ ਮਾਰਕਾ ਬਲੈਕ ਡੋਗ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਮੁਖੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਦਾਰਥ ਖੇੜਾ ਰੋਡ ਵਿਖੇ 4 ਵਜੇ ਦੇ ਕਰੀਬ ਇੱਕ ਬਰੀਜਾ ਗੱਡੀ ਆਉਂਦੀ ਵਿਖਾਈ ਦਿੱਤੀ ਜਿਸ ਨੂੰ ਚੈੱਕ ਕੀਤਾ ਗਿਆ ਉਸ ਵਿੱਚੋਂ 12 ਬੋਤਲਾਂ ਸ਼ਰਾਬ ਬਰਾਮਦ ਹੋਈ ਜਿਸ ਨੂੰ ਕਾਬੂ ਵਿਚ ਲੈਕੇ ਇਕ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।