ਥਾਣਾ ਸੁਹਾਣਾ ਅਧੀਨ ਪੈਂਦੇ ਪਿੰਡ ਲਾਂਡਰਾ ਕੋਲ ਦੋ ਗੱਡੀਆਂ ਦੀ ਆਪਸ ਵਿੱਚ ਟੱਕਰ ਹੋਣ ਤੋਂ ਬਾਅਦ ਇਨ ਡੇਵਲ ਗੱਡੀ ਤੇ ਸਵਾਰ ਵਿਅਕਤੀ ਵੱਲੋਂ ਫਾਰਚੂਨ ਸਵਾਰ ਵਿਅਕਤੀ ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਕੇਸ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।