BJP ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਮੁਹਿੰਮ ਦਾ ਹੋਵੇਗਾ ਅਗਾਜ 16 ਦਿਨ ਚੱਲਣ ਵਾਲੀ ਇਹ ਯਾਤਰਾ ਦੇਸ਼ ਦੇ 47 ਸ਼ਹਿਰਾਂ ਵਿੱਚ ਦੀ ਕਰੇਗੀ ਪ੍ਰੀਕਰਮਾ #singlasuperfastnews #baghapurana