ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ
Sri Muktsar Sahib, Muktsar | Nov 28, 2025
ਜ਼ਿਲ੍ਹਾ ਸੈਨਿਕ ਬੋਰਡ ਸ੍ਰੀ ਮੁਕਤਸਰ ਸਾਹਿਬ ਦੀ ਤਿਮਾਹੀ ਮੀਟਿੰਗ ਅੱਜ ਮੀਟਿੰਗ ਹਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਵੱਲੋਂ ਸ਼ਿਰਕਤ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ:), ਸਕੱਤਰ, ਜ਼ਿਲ੍ਹਾ ਸੈਨਿਕ ਬੋਰਡ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭ