ਪਠਾਨਕੋਟ: Pathankot: ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦਾ ਵੱਡਾ ਐਕਸ਼ਨ, ਇਲਾਕਿਆਂ ਵਿੱਚ ਚਲਾਇਆ CASO ਆਪ੍ਰੇਸ਼ਨ
ਪਠਾਨਕੋਟ ਪੁਲਿਸ ਨੇ ਜ਼ਿਲ੍ਹੇ ਦੇ ਵੱਖ-ਵੱਖ ਨਸ਼ਾ ਪ੍ਰਭਾਵਿਤ ਅਤੇ ਹੌਟਸਪੌਟ ਇਲਾਕਿਆਂ ਵਿੱਚ ਕੋਰਡਨ ਐਂਡ ਸਰਚ ਆਪ੍ਰੇਸ਼ਨ (CASO) ਚਲਾਇਆ। ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।