ਮੁਕੇਰੀਆਂ: ਪਿੰਡ ਪੋਤਾ ਵਿਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਪਾਵਨ ਸਰੂਪ ਦੀ ਹੋਈ ਬੇਅਦਬੀ
ਹੁਸ਼ਿਆਰਪੁਰ : ਪਿੰਡ ਪੋਤਾ ਵਿਚ ਅਣਪਛਾਤੇ ਵਿਅਕਤੀਆਂ ਵੱਲੋਂ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਰਦੇ ਹੋਏ ਦੋ ਅੰਗ ਖੰਡਿਤ ਕੀਤੇ ਗਏ ਹਨ | ਸੂਚਨਾ ਮਿਲਣ ਤੇ ਡੀ ਐੱਸ ਪੀ ਵਿਪਨ ਕੁਮਾਰ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |