ਪਟਿਆਲਾ: ਸਕਾਲਰ ਫੀਲਡਜ਼ ਸਕੂਲ 'ਚ ਮਨਾਇਆ ਗਿਆ ਪੰਜਾਬੀ ਮਾਂ ਬੋਲੀ ਦਿਵਸ
ਪਟਿਆਲਾ ਦੇ ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਪੰਜਾਬੀ ਮਾਂ ਬੋਲੀ ਦਿਵਸ। ਵਿਦਿਆਰਥੀਆਂ ਲਈ ਸੱਭਿਆਚਾਰਕ ਗਤੀਵਿਧੀਆਂ, ਪੁਰਾਤਨ ਵਸਤੂਆਂ ਦੀ ਪ੍ਰਦਰਸ਼ਨੀ ਅਤੇ ਲੋਕ-ਖੇਡਾਂ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੇ ਮਾਂ-ਬੋਲੀ ਨੂੰ ਅਪਣਾਉਣ ਦਾ ਲਿਆ ਪ੍ਰਣ।