ਮੋਗਾ: ਸਹਾਇਕ ਕਮਿਸ਼ਨਰ ਅਤੇ ਸਵੀਪ ਨੋਡਲ ਅਫਸਰ ਸ਼ੁਭੀ ਆਂਗਰਾ ਵੱਲੋਂ ਲੋਕਾਂ ਨੂੰ ਵੋਟਾਂ ਪ੍ਰਤੀ ਕੀਤਾ ਗਿਆ ਜਾਗਰੂਕ
ਮੋਗਾ ਦੇ ਸਹਾਇਕ ਕਮਿਸ਼ਨਰ ਅਤੇ ਸਵੀਪ ਨੋਡਲ ਅਫਸਰ ਸ੍ਰੀਮਤੀ ਸ਼ੁਭੀ ਆਂਗਰਾ ਵੱਲੋਂ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਦਾ ਇਸਤਮਾਲ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਉਹਨਾਂ ਨੇ ਕਿਹਾ ਕਿ, ਜਿਨਾਂ ਦੀ 1 ਅਪ੍ਰੈਲ ਨੂੰ ਉਮਰ 18 ਸਾਲ ਹੋ ਰਹੀ ਹੈ ਉਹ ਵੋਟ ਬਣਵਾ ਸਕਦੇ ਹਨ