ਐਸਏਐਸ ਨਗਰ ਮੁਹਾਲੀ: ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਬੈਠਕ ਕੀਤੀ
ਜ਼ਿਲ੍ਾ ਪ੍ਰਬੰਧਕੀ ਕੰਪਲੈਕਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਕਾਰਜਾਂ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।