ਸੰਗਰੂਰ: ਪ੍ਰੈਸ ਕਲੱਬ ਸੰਗਰੂਰ ਦੇ ਸੀਨੀਅਰ ਪੱਤਰਕਾਰ ਨਰੇਸ਼ ਕੁਮਾਰ ਬਣੇ ਪ੍ਰਧਾਨ
ਸੰਗਰੂਰ ਵਿਖੇ ਇੱਕ ਪ੍ਰੈਸ ਕਲੱਬ ਦਾ ਗਠਨ ਹੋਇਆ ਜਿਸਦੇ ਵਿੱਚ ਸੰਗਰੂਰ ਦੇ ਵੱਡੀ ਗਿਣਤੀ ਵਿੱਚ ਸੀਨੀਅਰ ਪੱਤਰਕਾਰਾਂ ਵੱਲੋਂ ਸਮੂਲੀਅਤ ਕੀਤੀ ਗਈ। ਇਸ ਦੌਰਾਨ ਸਰਬ ਸੰਮਤੀ ਨਾਲ ਮਤਾ ਪਾ ਕੇ ਰੋਜ਼ਾਨਾ ਸੱਚ ਕਹੂੰ ਅਖਬਾਰ ਦੇ ਸੀਨੀਅਰ ਪੱਤਰਕਾਰ ਨਰੇਸ਼ ਕੁਮਾਰ ਨੂੰ ਪ੍ਰਧਾਨ ਚੁਣ ਲਿਆ ਗਿਆ ਅਤੇ ਬਾਕੀ ਕਮੇਟੀ ਚੁਣਨ ਦਾ ਅਧਿਕਾਰ ਵੀ ਨਰੇਸ਼ ਕੁਮਾਰ ਦਿੱਤਾ ਗਿਆ।