ਮਾਨਸਾ: ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਲੱਗੀ ਪੂਰਨ ਪਾਬੰਦੀ, ਜਾਣੋ ਕਦੋਂ ਤੱਕ ਲਾਗੂ ਰਹਿਣਗੇ ਹੁਕਮ
Mansa, Mansa | Sep 30, 2026 ਮਾਨਸਾ ਜ਼ਿਲ੍ਹੇ ਵਿੱਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ 30 ਨਵੰਬਰ 2026 ਤੱਕ ਪੂਰਨ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਨੇ ਵਾਤਾਵਰਣ ਦੀ ਸੰਭਾਲ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਦੇਖਦੇ ਹੋਏ ਇਹ ਹੁਕਮ ਜਾਰੀ ਕੀਤੇ ਹਨ।