ਮੂਨਕ: ਥਾਣਾ ਮਾਨਸਾ ਦੀ ਪੁਲਿਸ ਨੇ ਇਕ ਵਿਅਕਤੀ ਕੋਲੋਂ ਇੱਕ ਦੇਸੀ ਪਿਸਤੋਲ ਤੇ ਦੋ ਜਿੰਦਾ ਕਾਰਤੂਸ ਬਰਾਮਦ ਕਰਕੇ ਕੀਤਾ ਗ੍ਰਿਫਤਾਰ
Moonak, Sangrur | Apr 11, 2025 ਮਾੜੇ ਅਨਸਨਾ ਖਿਲਾਫ ਕਾਰਵਾਈ ਕਰਦੇ ਹੋਏ ਥਾਣਾ ਮੂਨਕ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ