ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵੱਡੇ ਪੱਧਰ ਤੇ ਸ਼ਹਿਰ ਵਿੱਚ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕੰਮਾਂ ਦੀ ਦਿੱਤੀ ਜਾਣਕਾਰੀ
Sri Muktsar Sahib, Muktsar | Sep 30, 2025
ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਦੁਪਹਿਰ 3 ਵਜ਼ੇ ਆਪਣੇ ਸੋਸ਼ਲ ਮੀਡੀਆ ਪੇਜ਼ ਤੇ ਲਾਈਵ ਹੋ ਕੇ ਸ਼ਹਿਰ ਵਿੱਚ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾਂ ਨੇ ਸੜਕਾਂ ਅਤੇ ਗਲੀਆਂ ਨਵੀਆਂ ਬਣਾਉਣ ਤੋਂ ਪਹਿਲਾਂ ਲੋਕਾਂ ਨੂੰ ਆਪਣੇ ਸੀਵਰੇਜ਼ ਅਤੇ ਪਾਣੀ ਕਨੈਕਸ਼ਨ ਦਰੁੱਸਤ ਕਰਵਾ ਲੈਂਣ ਦੀ ਅਪੀਲ ਵੀ ਕੀਤੀ।