ਲੁਧਿਆਣਾ ਪੂਰਬੀ: ਸਿਵਿਲ ਲਾਈਨ ਲੁਧਿਆਣਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਤੇ ਕਾਰਵਾਈ ਕਰਦਿਆਂ 65 ਕਿਲੋ ਭੁੱਕੀ ਚੂਰਾ ਪੋਸਟ ਬਰਾਮਦ ਕੀਤੀ ਗਈ।
ਲੁਧਿਆਣਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਤੇ ਕਾਰਵਾਈ ਕਰਦਿਆਂ 65 ਕਿਲੋ ਭੁੱਕੀ ਚੂਰਾ ਪੋਸਟ ਬਰਾਮਦ ਕੀਤੀ ਗਈ। ਅਤੇ ਇੱਕ ਵਿਅਕਤੀ ਨੂੰ ਵੀ ਕੀਤਾ ਅੱਜ 6:00 ਵਜੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਖੁਲਾਸਾ ਕੀਤਾ ਕਿ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ 65 ਕਿਲੋ ਭੁੱਕੀ ਚੂਰਾ ਪੋਸਟ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ