ਦੀਨਾਨਗਰ: ਗੁਰਦਾਸਪੁਰ: ਨਸ਼ਾ ਕਰਦੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ, ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ
ਗੁਰਦਾਸਪੁਰ ਦੇ ਹਰਦੋਬਥਵਾਲਾ ਸ਼ਮਸ਼ਾਨ ਘਾਟ ਨੇੜੇ ਸਦਰ ਪੁਲਿਸ ਨੇ ਨਸ਼ਾ ਕਰ ਰਹੇ ਇੱਕ ਨੌਜਵਾਨ ਸੋਹਨ ਸ਼ਾਹ ਨੂੰ ਕਾਬੂ ਕੀਤਾ ਹੈ। ਮੌਕੇ ਤੋਂ ਨਸ਼ੇ ਦਾ ਸਾਮਾਨ ਬਰਾਮਦ ਹੋਇਆ ਹੈ ਅਤੇ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।