ਮੋਗਾ: ਪੁਲਿਸ ਨੇ ਚੂਰਾ ਪੋਸਟ ਦੇ ਪੌਦੇ ਬਰਾਮਦ ਕਰ ਇੱਕ ਵਿਅਕਤੀ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਕੀਤਾ ਦਰਜ
ਪੁਲਿਸ ਨੇ ਇੱਕ ਵਿਅਕਤੀ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਕੀਤਾ ਦਰਜ। ਮੌਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਵੱਲੋਂ ਇੱਕ ਵਿਅਕਤੀ ਦੇ ਖੇਤ ਚੋਂ ਚੂਰਾ ਪੋਜ ਤੇ ਪੌਦੇ ਬਰਾਮਦ ਕਰ ਉਸ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਕੀਤਾ ਦਰਜ