ਸੁਨਾਮ: ਵਾਰਡ ਨੰਬਰ ਤਿੰਨ ਵਿੱਚ ਕੌਂਸਲਰ ਜਸਵਿੰਦਰ ਕੌਰ ਹਾਂਡਾ ਦੀ ਅਗਵਾਈ ਵਿੱਚ ਵੱਖ-ਵੱਖ ਪਾਰਟੀਆਂ ਛੱਡ ਆਮ ਆਦਮੀ ਪਾਰਟੀ ਵਿੱਚ ਲੋਕ ਸ਼ਾਮਿਲ ਹੋਏ,
Sunam, Sangrur | May 10, 2024 ਸੁਨਾਮ ਦੇ ਵਾਰਡ ਨੰਬਰ ਤਿੰਨ ਵਿੱਚ ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਕੈਬਨਟ ਮੰਤਰੀ ਅਮਨ ਅਰੋੜਾ ਦੇਸ਼ ਸ਼ਾਮ ਵਾਰਡ ਨੰਬਰ ਤਿੰਨ ਵਿੱਚ ਪਹੁੰਚੇ ਤੇ ਇਸ ਮੌਕੇ ਵੱਖ ਵੱਖ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਲੋਕ ਸ਼ਾਮਿਲ ਹੋਏ,