ਮੋਗਾ: ਪੁਲਿਸ ਨੇ 24 ਬੋਤਲਾਂ ਨਾਜਾਇਜ਼ ਸ਼ਰਾਬ ਸਹਿਤ ਇੱਕ ਵਿਅਕਤੀ ਨੂੰ ਕਾਬੂ ਕਰ ਮਾਮਲਾ ਦਰਜ ਕਰ ਕਾਰਵਾਈ ਕੀਤੀ ਸ਼ੁਰੂ
ਪੁਲਿਸ ਨੇ ਇੱਕ ਵਿਅਕਤੀ ਖਿਲਾਫ ਐਕਸਾਈਜ ਐਕਟ ਤਹਿਤ ਮਾਮਲਾ ਕੀਤਾ ਦਰਜ। ਕੋਟ ਇਸੇ ਖਾਂ ਪੁਲਿਸ ਨੇ 24 ਬੋਤਲਾਂ ਨਾਜਾਇਜ਼ ਸ਼ਰਾਬ ਸਹਿਤ ਇੱਕ ਵਿਅਕਤੀ ਨੂੰ ਮਸੀਤਾਂ ਰੋਡ ਤੋਂ ਕਾਬੂ ਕਰ ਅੱਗੇ ਦੀ ਕਾਰਵਾਈ ਕੀਤੀ ਸ਼ੁਰੂ।