ਬਟਾਲਾ: ਪਿੰਡ ਮਸਾਣੀਆਂ ਵਿਖੇ ਡੀਸੀ ਗੁਰਦਾਸਪੁਰ ਵੱਲੋਂ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਕੀਤਾ ਗਿਆ ਪ੍ਰੇਰਿਤ
ਪਿੰਡ ਮਸਾਣੀਆਂ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਖੇਤੀਬਾੜੀ ਵਿਭਾਗ ਦੇ ਵੱਲੋਂ ਕੈਂਪ ਲਗਾਇਆ ਗਿਆ ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਤੇ ਪਿਛਲੇ ਸੀਜ਼ਨ ਦੌਰਾਨ ਪਰਾਲੀ ਨਾਂ ਸਾੜਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ