ਪਿਛਲੇ 16 ਸਾਲ ਤੋਂ ਦਿੱਲੀ ਵਿੱਚ ਰਹਿ ਰਹੇ ਭਗੋੜੇ ਨੂੰ ਪੀਓ ਸਟਾਫ ਦੇ ਵੱਲੋਂ ਕਾਬੂ ਕਰ ਲਿਆ ਗਿਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀਓ ਸਟਾਫ ਇੰਚਾਰਜ ਨੇ ਦੱਸਿਆ ਹੈ ਕਿ ਐਸਐਸਪੀ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਚਲਾਈ ਗਈ ਮੁਹਿਮ ਦੇ ਤਹਿਤ ਚੋਰੀ ਦੇ ਮਾਮਲੇ ਵਿੱਚ 16 ਸਾਲ ਤੋਂ ਦਿੱਲੀ ਵਿੱਚ ਰਹਿ ਰਹੇ ਭਗੋੜੇ ਨੂੰ ਕਾਬੂ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।।