ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰਕਾਰੀ ਸਕੂਲ ਰੁਪਾਣਾ ਵਿਖੇ ਸਕੂਲੀ ਬੱਚਿਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਇਸ ਦੌਰਾਨ ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਡਾ. ਵਿਵੇਕ ਸ਼ਰਮਾ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਵਿਦਿਆਰਥੀਆਂ ਨੂੰ ਪਰਾਲੀ ਦੇ ਧੂੰਏ ਦਾ ਪਸ਼ੂਆਂ ਦੀ