ਅੰਮ੍ਰਿਤਸਰ 2: ਅੰਮ੍ਰਿਤਸਰ ਵਿੱਚ ਸੁਰੱਖਿਆ ਸਖ਼ਤ: ਤਿਉਹਾਰਾਂ ਅਤੇ ਚੋਣਾਂ ਦੇ ਮੱਦੇਨਜ਼ਰ ਅਰਧ ਸੈਨਿਕ ਬਲ ਤਾਇਨਾਤ
ਤਿਉਹਾਰਾਂ ਅਤੇ ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ਦੇਹਾਤੀ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਹਨ। ਇਲਾਕੇ ਵਿੱਚ BSF ਅਤੇ CRPF ਦੀਆਂ 4 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਡਰੋਨ ਗਤੀਵਿਧੀਆਂ ਅਤੇ ਨਸ਼ਾ ਤਸਕਰੀ 'ਤੇ ਨਜ਼ਰ ਰੱਖਣ ਲਈ ਹਾਈਟੈਕ ਨਾਕੇ ਲਗਾਏ ਗਏ ਹਨ।