ਬਲਾਚੌਰ: ਟਾਂਡਾ ਉੜਮੁੜ: ਗੁੱਜਰ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਬ੍ਰਿਗੇਡੀਅਰ ਰਾਜਕੁਮਾਰ ਦਾ ਦੌਰਾ
ਟਾਂਡਾ ਉੜਮੁੜ ਵਿਖੇ ਗੁੱਜਰ ਭਾਈਚਾਰੇ ਦੇ ਸੱਦੇ 'ਤੇ ਪੰਜਾਬ ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜਕੁਮਾਰ ਪੁੱਜੇ। ਉਨ੍ਹਾਂ ਨੇ ਭਾਈਚਾਰੇ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨਾਲ ਮੀਟਿੰਗ ਕੀਤੀ।