ਭਵਾਨੀਗੜ੍ਹ: ਭਵਾਨੀਗੜ੍ਹ ਆਜਾਦ ਪੇਂਡੂ ਚੌਂਕੀਦਾਰ ਵੈਲਫੇਅਰ ਐਸੋਸੀਸਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਕੀਤੀ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ
ਭਵਾਨੀਗੜ੍ਹ ਆਜ਼ਾਦ ਪੇਂਡੂ ਚੌਂਕੀਦਾਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭਵਾਨੀਗੜ੍ਹ ਵਿਖੇ ਇੱਕ ਲਾਮਬੰਦ ਮੀਟਿੰਗ ਕੀਤੀ ਗਈ ਇਹ ਮੀਟਿੰਗ ਸੂਬਾ ਪ੍ਰਧਾਨ ਸਤਿਗੁਰ ਸਿੰਘ ਮਾਝੀ ਦੀ ਅਗਵਾਈ ਹੇਠ ਕੀਤੀ ਗਈ ਇਸ ਮੀਟਿੰਗ ਦੇ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹੇ ਦੀਆਂ ਤਹਿਸੀਲਾਂ ਵਿੱਚ ਪੇਂਡੂ