ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਗੁਰੂ ਦੋਖੀ ਤੇ ਪੰਥ ਵਿਰੋਧੀ ਐਲਾਨੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦੱਲ ਦੇ ਜ਼ਿਲਾ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਹਲਕਾ ਪੱਛਮੀ ਦੇ ਇੰਚਾਰਜ ਦਿਲਬਾਗ ਸਿੰਘ ਅੰਨਗੜ੍ਹ ਨੇ ਸਾਥੀਆਂ ਸਮੇਤ ਮੁੱਖ ਮੰਤਰੀ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ। ਤੁਸੀਂ ਦੇਖ ਰਹੇ ਹੋ ਅੰਮ੍ਰਿਤਸਰ ਤੋਂ ਪੱਤਰਕਾਰ ਸੁਰਿੰਦਰ ਸਿੰਘ ਸਹੋਤਾ ਦੀ ਖਾਸ ਰਿਪੋਰਟ..#RS1news_TV #amritsar #breakingnews #punjab #punjabgovernment
Sultanpur Lodhi, Kapurthala | Jun 23, 2026