ਜਲਾਲਾਬਾਦ: ਬੱਸ ਦੀ ਚਪੇਟ 'ਚ ਆਉਣ ਕਾਰਨ ਬਿਜਲੀ ਘਰ ਨੇੜੇ ਹਾਈਵੇਅ 'ਤੇ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਇਆ ਧਰਨਾ
Jalalabad, Fazilka | Aug 24, 2025
ਜਲਾਲਾਬਾਦ ਵਿਖੇ ਫਾਜ਼ਿਲਕਾ ਫਿਰੋਜ਼ਪੁਰ ਰੋਡ ਤੇ ਬੱਸ ਦੀ ਚਪੇਟ ਵਿੱਚ ਆਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਤੋਂ...