ਰਾਏਕੋਟ: ਰਾਏਕੋਟ ਵਿਖੇ ਐਸਬੀਆਈ ਬ੍ਰਾਂਚ ’ਚ ਕੌਮਾਂਤਰੀ ਔਰਤ ਦਿਵਸ ਧੂਮਧਾਮ ਨਾਲ ਮਨਾਇਆ
ਰਾਏਕੋਟ ਵਿਖੇ ਸਥਿਤ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਚ ਵਿਚ ਚੀਫ ਮੈਨੇਜ਼ਰ ਵਿਕਾਸ ਕੁਮਾਰ ਚੁਰੱਸੀਆਂ ਦੀ ਅਗਵਾਈ ਹੇਠ ਕੌਮਾਂਤਰੀ ਔਰਤ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਜਿਸ ਦੌਰਾਨ ਸਮੂਹ ਸਟਾਫ਼ ਨੇ ਕੇਕ ਕੱਟ ਕੇ ਔਰਤ ਕਰਮਚਾਰੀਆਂ ਨੂੰ ਕੌਮਾਂਤਰੀ ਔਰਤ ਦਿਵਸ ਦੀ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਨੂੰ ਤੋਹਫੇ ਵੀ ਭੇਂਟ ਕੀਤੇ