ਬੁਢਲਾਡਾ: ਬੀਕੇਯੂ ਡਕੌਂਦਾ ਵੱਲੋਂ ਬੁੱਢਲਾਡਾ ਦੇ ਵੱਖ-ਵੱਖ ਪਿੰਡਾਂ ਵਿੱਚ 24 ਅਗਸਤ ਨੂੰ ਸਮਰਾਲਾ ਵਿਖੇ ਕੀਤੀ ਜਾ ਰਹੀ ਰੈਲੀ ਸਬੰਧੀ ਕੀਤੀਆਂ ਮੀਟਿੰਗਾਂ
Budhlada, Mansa | Aug 21, 2025
ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਤੇ ਸੂਬਾ ਆਗੂ ਲਛਮਣ ਸਿੰਘ ਚੱਕ ਅਲੀ ਸ਼ੇਰ ਨੇ ਕਿਹਾ ਕਿ ਅੱਜ ਹਲਕਾ ਬੁਢਲਾਡਾ ਦੇ ਵੱਖ ਵੱਖ...