ਮਲੋਟ: ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਸਬੰਧੀ ਪਿੰਡ ਬਾਦਲ ਵਿਖੇ ਕਾਂਗਰਸੀ ਵਰਕਰਾਂ ਦੀ ਹੋਈ ਮੀਟਿੰਗ
Malout, Muktsar | Nov 30, 2025 ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਨੂੰ ਲੈ ਕੇ ਕਾਂਗਰਸ ਆਗੂ ਸ ਫਤਿਹ ਸਿੰਘ ਬਾਦਲ ਦੇ ਘਰ ਇੱਕ ਅਹਿਮ ਮੀਟਿੰਗ ਬੁਲਾਈ ਗਈ। ਮੀਟਿੰਗ ਵਿੱਚ ਚੌਣਾਂ ਸੰਬੰਧੀ ਵਿਚਾਰਾਂ ਹੋਈਆਂ।