ਬਰਨਾਲਾ: ਪੁਰਾਣੇ ਸਿਨੇਮੇ ਨਜਦੀਕ 1ਔਰਤ ਦੇ ਕੰਨਾਂ ਦੀਆਂ ਵਾਲੀਆਂ ਝਪਟ ਕੇ ਦੋ ਮੋਟਰਸਾਈਕਲ ਸਵਾਰ ਫਰਾਰ ਸੀਸੀਟੀਵੀ ਫੁਟੇਜ ਲਗਾਤਾਰ ਸੋਸ਼ਲ ਮੀਡੀਆ ਤੇ ਵਾਇਰਲ
ਅੱਜ ਪੁਰਾਣੇ ਸਿਨੇਮੇ ਨਜਦੀਕ ਇੱਕ ਔਰਤ ਆਪਣੇ ਘਰ ਦੇ ਬਾਹਰ ਬੈਠੀ ਸੀ ਤਾਂ ਅਚਾਨਕ ਦੋ ਮੋਟਰਸਾਈਕਲ ਸਵਾਰ ਆਉਂਦੇ ਹਨ ਅਤੇ ਇੱਕ ਮੋਟਰਸਾਈਕਲ ਸਵਾਰ ਆ ਕੇ ਔਰਤ ਨੂੰ ਸਤਿ ਸ੍ਰੀ ਅਕਾਲ ਭਲੋਉਂਦਾ ਹੈ ਅਤੇ ਉਸ ਤੋਂ ਬਾਅਦ ਔਰਤ ਦੇ ਕੰਨਾਂ ਦੀਆਂ ਵਾਲੀਆਂ ਝਪਟ ਲੈਂਦਾ ਹੈ ਤੇ ਆਪਣੇ ਸਾਥੀ ਨਾਲ ਮੋਟਰਸਾਈਕਲ ਤੇ ਫਰਾਰ ਹੋ ਜਾਂਦਾ ਹੈ। ਸੀਸੀਟੀਵੀ ਫੁਟੇਜ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀ ਦਿਖਾਈ ਦੇ ਰਹੀ ਹੈ।।