ਬਾਘਾ ਪੁਰਾਣਾ: ਹਲਕਾ ਬਾਘਾਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੀਰਥ ਸਿੰਘ ਮਾਹਲਾ ਵੱਲੋਂ ਪਿੰਡ ਰਾਜੇਆਣਾ ਵਿਖੇ ਕੀਤੀ ਗਈ ਮੀਟਿੰਗ
ਹਲਕਾ ਬਾਘਾਪੁਰਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੀਰਥ ਸਿੰਘ ਮਾਹਲਾ ਦੇ ਵੱਲੋਂ ਪਿੰਡ ਰਾਜੇਆਣਾ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਤੀਰਥ ਸਿੰਘ ਮਾਹਲਾ ਨੇ ਕਿਹਾ, 13 ਮਾਰਚ ਨੂੰ ਬਾਘਾਪੁਰਾਣਾ ਵਿਖੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਣ ਵਾਲੀ ਪੰਜਾਬ ਬਚਾਓ ਰੈਲੀ ਦੀ ਤਿਆਰੀਆਂ ਨੂੰ ਲੈਕੇ ਇਹ ਮੀਟਿੰਗ ਕੀਤੀ ਗਈ।