ਤਰਨਤਾਰਨ: ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਮੌਕੇ ਤੇ ਕਰਾਇਆ ਹੱਲ
ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਤੋਂ ਵਿਧਾਇਕ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਰੋਜ਼ਾਨਾ ਦੀ ਤਰ੍ਹਾਂ ਆਪਣੇ ਦਫਤਰ ਚ ਬੈਠ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹਨ ਅਤੇ ਮੌਕੇ ਤੇ ਹੀ ਉਹਨਾਂ ਦਾ ਸੰਬੰਧੀ ਅਫਸਰਾਂ ਨਾਲ ਗੱਲਬਾਤ ਕਰਕੇ ਹੱਲ ਕਰਵਾ ਦਿੰਦੇ ਹਨ