ਮਲੋਟ: ਪਿੰਡ ਬਾਦਲ ਵਿਖੇ ਲਗਾਇਆ ਗਿਆ ਜਨ ਸੁਵਿਧਾ ਕੈਂਪ
Malout, Muktsar | Jul 12, 2024 ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਡਾ. ਸੰਜੀਵ ਕੁਮਾਰ ਐਸ ਡੀ.ਐਮ ਮਲੋਟ ਦੇ ਦਿਸ਼ਾਂ ਨਿਰਦੇਸ਼ਾਂ ਤੇ ਸੰਜੀਵ ਕੁਮਾਰ ਬੀ.ਡੀ.ਪੀ.ਓ ਲੰਬੀ ਅਤੇ ਬਲਵਿੰਦਰ ਸਿੰਘ ਨੈਬ ਤਹਿਸੀਲਦਾਰ ਲੰਬੀ ਦੀ ਅਗਵਾਈ ਹੇਠ ਪਿੰਡ ਬਾਦਲ ਵਿਖੇ ਜਨ ਸੁਵਿਧਾ ਕੈਂਪ ਲਾਇਆ ਗਿਆ। ਜਿੱਥੇ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਅਤੇ ਉਹਨਾਂ ਦੇ ਮਸਲਿਆਂ ਦਾ ਮੌਕੇ ’ਤੇ ਨਿਬੇੜਾ ਕੀਤਾ।