ਸਮਾਣਾ: ਸਮਾਣਾ ਦੀ ਭਾਖੜਾ ਨਹਿਰ ਦੇ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਵਾਲੀ ਮਹਿਲਾ ਦੇ ਸਹੁਰਾ ਪਰਿਵਾਰ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
Samana, Patiala | Jun 29, 2024 ਵਿੱਚੇ ਦਿਨੀ ਸਮਾਣਾ ਦੀ ਭਾਖੜਾ ਨਹਿਰ ਦੇ ਵਿੱਚ ਇੱਕ ਨੌਜਵਾਨ ਮਹਿਲਾ ਵੱਲੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਗਈ ਸੀ ਜਿਸ ਤੋਂ ਬਾਅਦ ਗੋਤਾਖੋਰਾਂ ਵੱਲੋਂ ਪਰਿਵਾਰ ਨੂੰ ਸੂਚਿਤ ਕੀਤਾ ਅਤੇ ਮ੍ਰਿਤਕ ਦੇਹ ਨੂੰ ਪਰਿਵਾਰ ਦੇ ਹਵਾਲੇ ਕੀਤਾ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਅਤੇ ਪੁਲਿਸ ਨੇ ਕਾਰਵਾਈ ਕਰਦਿਆਂ ਮਹਿਲਾ ਦੇ ਪਤੀ ਸੱਸ ਸਹੁਰਾ ਨੂੰ ਗਿਰਫਤਾਰ ਕੀਤਾ ਗਿਆ ਅਤੇ ਪੁੱਛਗਿਚ ਕੀਤੀ ਜਾ ਰਹੀ ਹੈ ਪਲਾਸ ਵੱਲੋ