ਫਾਜ਼ਿਲਕਾ: ਸੰਜੀਵ ਸਿਨੇਮਾ ਚੌਂਕ ਨੇੜੇ ਪੁਲਿਸ ਦੀ ਨਾਕਾਬੰਦੀ, ਕਈ ਵਾਹਨਾਂ ਦੇ ਕੱਟੇ ਚਲਾਨ
ਫਾਜ਼ਿਲਕਾ ਦੇ ਸੰਜੀਵ ਸਿਨੇਮਾ ਚੌਂਕ ਨੇੜੇ ਥਾਣਾ ਸਿਟੀ ਪੁਲਿਸ ਨੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ। ਐਸਐਚਓ ਪਰਮਜੀਤ ਕੁਮਾਰ ਦੀ ਅਗਵਾਈ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ। ਇਸ ਕਾਰਵਾਈ ਦਾ ਮਕਸਦ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਹੈ।