ਗੁਰਦਾਸਪੁਰ: ਪੰਜਾਬੀ ਗਾਇਕ ਗਿੱਪੀ ਗਰੇਵਾਲ ਪਹੁੰਚੇ ਦੀਨਾ ਨਗਰ ਹੜ ਪ੍ਰਭਾਵਿਤ ਇਲਾਕੇ ਵਿੱਚ ਪਹੁੰਚਾਈ ਰਾਹਤ ਸਮੱਗਰੀ
ਅੱਜ ਪੰਜਾਬੀ ਗਾਇਕ ਗਿੱਪੀ ਗਰੇਵਾਲ ਦੀਨਾਨਗਰ ਪਹੁੰਚੇ ਇਸ ਮੌਕੇ ਤੇ ਉਹਨਾਂ ਨੇ ਹੜ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਅਤੇ ਹੜ ਪ੍ਰਭਾਵਿਤ ਇਲਾਕੇ ਅੰਦਰ ਰਾਹਤ ਸਮੱਗਰੀ ਵੀ ਵੰਡੀ ਉਹਨਾਂ ਕਿਹਾ ਕਿ ਰਲ ਮਿਲ ਕੇ ਪੰਜਾਬ ਨੂੰ ਇਸ ਔਖੀ ਘੜੀ ਵਿੱਚੋਂ ਕੱਢਣਾ ਚਾਹੀਦਾ ਹੈ।