ਹੁਸ਼ਿਆਰਪੁਰ: ਟਾਂਡਾ ਵਿੱਚ ਭਾਜਪਾ ਵਰਕਰਾਂ ਨੇ ਕੀਤਾ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
ਹੁਸ਼ਿਆਰਪੁਰ- ਟਾਂਡਾ ਵਿੱਚ ਭਾਜਪਾ ਵਰਕਰਾਂ ਨੇ ਮੰਡਲ ਪ੍ਰਧਾਨ ਟਾਂਡਾ ਅਤੇ ਕੰਧਾਲਾ ਜੱਟਾਂ ਅਤੇ ਸੀਨੀਅਰ ਭਾਜਪਾ ਆਗੂ ਜਵਾਹਰ ਲਾਲ ਖੁਰਾਨਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਫੰਡਾ ਰਾਹੀਂ ਪੰਜਾਬ ਵਿੱਚ ਸਰਕਾਰ ਵੱਲੋਂ ਹੜ ਪੀੜਤਾਂ ਦੀ ਮਦਦ ਨਹੀਂ ਹੋ ਰਹੀ l