ਮਲੋਟ: ਡੇਮੋਨਸਟ੍ਰੇਸ਼ਨ ਫਾਰਮ ਕਮ ਟ੍ਰੇਨਿੰਗ ਸੈਂਟਰ ਈਨਾ ਖੇੜਾ ਵਿਖੇ ਜਿ਼ਲ੍ਹਾ ਪੱਧਰ ਤੇ ਮਨਾਇਆ ਗਿਆ ਕੌਮੀ ਮੱਛੀ ਪਾਲਣ ਦਿਵਸ
Malout, Muktsar | Jul 10, 2024 ਡੇਮੋਨਸਟ੍ਰੇਸ਼ਨ ਫਾਰਮ ਕਮ ਟ੍ਰੇਨਿੰਗ ਸੈਂਟਰ ਈਨਾ ਖੇੜਾ ਵਿਖੇ ਮੱਛੀ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਕੌਮੀ ਪੱਧਰੀ ਵਿਸ਼ਵ ਮੱਛੀ ਪਾਲਣ ਦਿਵਸ 2024 ਮਨਾਇਆ ਗਿਆ । ਸਹਾਇਕ ਡਾਇਰੈਕਟਰ ਮੱਛੀ ਪਾਲਣ ਸ਼੍ਰੀ ਮੁਕਤਸਰ ਸਾਹਿਬ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਕੌਮੀ ਮੱਛੀ ਪਾਲਕ ਦਿਵਸ ਪ੍ਰਸਿੱਧ ਵਿਗਿਆਨੀ ਪ੍ਰੋ. ਡਾ. ਹੀਰਾਲਾਲ ਚੌਧਰੀ ਅਤੇ ਡਾ. ਕੇ.ਐਚ. ਅਲੀਕੁਨਹੀ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।