ਖੰਨਾ: ਸਿਵਲ ਹਸਪਤਾਲ ਖੰਨਾ ਵਿੱਚ ਸਫਾਈ ਸੇਵਕਾਂ ਦੀ ਦੂਸਰੇ ਦਿਨ ਵੀ ਹੜਤਾਲ ਜਾਰੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨੇ ਦਿੱਤਾ ਸਮਰਥਨ
Khanna, Ludhiana | Aug 5, 2025
ਸਿਵਲ ਹਸਪਤਾਲ ਖੰਨਾ ਵਿੱਚ ਸਫਾਈ ਸੇਵਕਾਂ ਦੀ ਲਗਾਤਾਰ ਦੂਸਰੇ ਦਿਨ ਹੜਤਾਲ ਜਾਰੀ ਰਹੀ ਅਤੇ ਸਿਵਲ ਹਸਪਤਾਲ ਦੇ ਵਿੱਚ ਸਾਰੀਆਂ ਸਫਾਈ ਦੀਆਂ ਸੇਵਾਵਾਂ...