ਮੋਰਿੰਡਾ: ਸ਼੍ਰੀ ਚਮਕੌਰ ਸਾਹਿਬ ਦੇ ਸਰਕਾਰੀ ਸਕੂਲ ਤਾਜਪੁਰਾ 'ਚ ਨਵੀਂ NSQF ਲੈਬ ਦਾ ਉਦਘਾਟਨ
ਸ਼੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਜਪੁਰਾ ਵਿਖੇ NSQF ਲੈਬ ਦਾ ਉਦਘਾਟਨ ਕੀਤਾ। ਵਿਧਾਇਕ ਨੇ ਦੱਸਿਆ ਕਿ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਵਿਦਿਆਰਥੀ ਹੁਨਰਮੰਦ ਬਣ ਕੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾ ਸਕਣ।