ਸਮਰਾਲਾ: ਸਮਰਾਲਾ ਦੇ ਪਿੰਡ ਮਾਣਕੀ ਵਿੱਚ ਗੋਲੀਆਂ ਮਾਰ ਕੇ ਕਤਲ ਓਏ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ
ਸਮਰਾਲਾ ਦੇ ਪਿੰਡ ਮਾਣਕੀ ਵਿੱਚ ਗੋਲੀਆਂ ਮਾਰ ਕੇ ਕਤਲ ਓਏ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ 6 ਵਜੇ ਮਿਲੀ ਜਾਣਕਾਰੀ ਅਨੁਸਾਰ ਸਮਰਾਲਾ ਦੇ ਪਿੰਡ ਮਾਣਕੀ ਵਿੱਚ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਪਹੁੰਚੇ ਜਿੱਥੇ ਉਹਨਾਂ ਬੀਤੇ ਦਿਨੀ ਕਤਲ ਹੋਏ ਗੁਰਵਿੰਦਰ ਸਿੰਘ ਜਿਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਉਸ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰ