ਪਠਾਨਕੋਟ: ਪਠਾਨਕੋਟ ਵਿੱਚ ਨਸ਼ਾ ਤਸਕਰਾਂ 'ਤੇ ਪੁਲਿਸ ਦਾ ਵੱਡਾ ਐਕਸ਼ਨ, ਲਮੀਨੀ ਇਲਾਕੇ 'ਚ ਚੱਲਿਆ ਸਰਚ ਆਪਰੇਸ਼ਨ
ਪਠਾਨਕੋਟ ਦੇ ਲਮੀਨੀ ਇਲਾਕੇ 'ਚ ਐਸਐਸਪੀ ਮਨਪ੍ਰੀਤ ਸਿੰਘ ਦੀ ਅਗਵਾਈ 'ਚ ਪੁਲਿਸ ਨੇ CASO ਚਲਾਇਆ। ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਪੁਲਿਸ ਨੇ ਕਿਹਾ ਕਿ ਜ਼ਿਲ੍ਹੇ 'ਚ ਨਸ਼ੇ ਦਾ ਕਾਰੋਬਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।