ਖਮਾਣੋਂ: ਸੰਘੋਲ ਪੁਲਿਸ ਨੇ 72 ਬੋਤਲਾਂ ਨਜਾਇਜ਼ ਸ਼ਰਾਬ ਨਾਲ ਇੱਕ ਵਿਅਕਤੀ ਨੂੰ ਕੀਤਾ ਕਾਬੂ
ਸੰਘੋਲ ਪੁਲਿਸ ਵੱਲੋਂ ਚੰਡੀਗੜ੍ਹ ਮਾਰਕਾ ਸ਼ਰਾਬ ਨਾਲ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਿਸ ਕੋਲੋਂ ਸ਼ਰਾਬ ਦੀਆਂ 72 ਬੋਤਲਾਂ ਬਰਾਮਦ ਕੀਤੀਆਂ ਗਈਆਂ ਹਨ। ਕਥਿਤ ਵਿਅਕਤੀ ਦੀ ਪਛਾਣ ਸਿੱਧੂਪੁਰ ਕਲਾ ਵਾਸੀ ਮੀਤ ਗਿੱਲ ਵਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਪਰਚਾ ਦਰਜ ਕਰਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਹੈ।