ਸੁਨਾਮ: ਸੰਗਰੂਰ ਪੁਲਿਸ ਵੱਲੋਂ 18 19 20 ਜੁਲਾਈ ਨੂੰ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕਰਵਾਈ ਗਈ ਚੌਥੀ ਸੂਬਾ ਪੱਧਰੀ ਅਥਲੈਟਿਕ ਮੀਟ,
Sunam, Sangrur | Jul 20, 2024 ਸੰਗਰੂਰ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ 18 19 20 ਜੁਲਾਈ ਨੂੰ ਵਾਰ ਹੀਰੋ ਸਟੇਡੀਅਮ ਵਿੱਚ ਰਾਜ ਪੱਧਰੀ ਅਥਲੈਟਿਕ ਮੀਟ ਕਰਵਾਈ ਗਈ ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ 600 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ ਤੇ ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਕਰੀਬ 1200 ਬੱਚੇ ਅਥਲੈਟਿਕ ਮੀਡ ਨੂੰ ਦੇਖਣ ਲਈ ਪਹੁੰਚੇ,