ਫ਼ਿਰੋਜ਼ਪੁਰ: ਡੀਸੀ ਦਫਤਰ ਵਿਖੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਹੜ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਡੀਸੀ ਦਫਤਰ ਵਿਖੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਹੜ੍ਹ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਤਸਵੀਰਾਂ ਅੱਜ ਦੁਪਹਿਰ 1 ਵਜੇ ਕਰੀਬ ਸਾਹਮਣੇ ਆਈਆਂ ਹਨ ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਦੱਸਿਆ ਇਸ ਤੋਂ ਬਾਅਦ ਉਹਨਾਂ ਵੱਲੋਂ ਹੜ ਪ੍ਰਭਾਵਿਤ ਪਿੰਡ ਗੱਟੀ ਰਾਜੋ ਕੇ ਵਾਲਾ ਵਿਖੇ ਮੈਡੀਕਲ ਕੈਂਪਾਂ ਦਾ ਕੀਤਾ ਦੌਰਾ ਮੰਤਰੀ ਬਲਵੀਰ ਸਿੰਘ ਨੇ ਕਿਹਾ ਅਧਿਕਾਰੀਆਂ ਤੋਂ ਹੜ ਨਾਲ ਪ੍ਰਭਾਵਿਤ ਪਿੰਡਾਂ ਦੀ ਸਥਿਤੀ ।