ਪੰਜਾਬ ਪੁਲਿਸ, ਮੁੰਬਈ ਦਹਿਸ਼ਤਗਰਦ ਹਮਲੇ ਦੇ ਬਹਾਦਰ ਸ਼ਹੀਦਾਂ ਅਤੇ ਪੀੜਤਾਂ ਨੂੰ ਸ਼ਰਧਾਂਜਲੀ ਭੇਂਟ ਕਰਦੀ ਹੈ। ਆਓ ਮਿਲ ਕੇ, ਸ਼ਾਂਤੀ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਹਰ ਪ੍ਰਕਾਰ ਦੀਆਂ ਅੱਤਵਾਦੀ ਗਤੀਵਿਧੀਆਂ ਦੇ ਵਿਰੁੱਧ ਸਮੂਹਿਕ ਤੌਰ 'ਤੇ ਖੜ੍ਹੇ ਰਹਿਣ ਲਈ ਵਚਨਵੱਧ ਹੋਈਏ।
4.1k views | Punjab, India | Nov 26, 2023

PunjabPoliceInd
