ਅਜਨਾਲਾ: ਅਜਨਾਲਾ ਵਿੱਚ ਦਰਜਨਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਚ ਹੋਏ ਸ਼ਾਮਿਲ!
ਅਜਨਾਲਾ ਵਿੱਚ ਦਰਜਨਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਚ ਹੋਏ ਸ਼ਾਮਿਲ! ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਦੋਂ ਵੱਡਾ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਕਾਬੋਲਦਿਆਂ ਦਰਜਨਾ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ!