ਗੁਰਦਾਸਪੁਰ: ਗੁਰਦਾਸਪੁਰ ਪੁਲਿਸ ਨੇ 15 ਹਜਾਰ ਐਮ.ਐਲ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਰਫ਼ਤਾਰ ਮਾਮਲਾ ਦਰਜ
ਗੁਰਦਾਸਪੁਰ ਪੁਲਿਸ ਨੇ 15 ਹਜਾਰ ਐਮ.ਐਲ ਨਜਾਇਜ਼ ਸ਼ਰਾਬ ਸਮੇਤ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਦੇ ਕੋਲੋਂ ਅਗਲੀ ਪੁੱਛਗਿੱਚ ਕੀਤੀ ਜਾ ਰਹੀ ਹੈ।